ImgWonders
  1. Homepage
  2. goldentemple

#goldentemple hashtag

Posts attached with hashtag: #goldentemple

Sri Darbar Sahib ਹਰਿਮੰਦਰ ਸਾਹਿਬ (@sriamritsarsahib) Instagram Profile Photo
sriamritsarsahib

Sri Darbar Sahib ਹਰਿਮੰਦਰ ਸਾਹਿਬ

Shri Darbar Sahib Harmandir Sahib Amritsar

ਅੱਜ ਦਾ ਮੁੱਖਵਾਕ ਸਲੋਕੁ ਮਃ ੩॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਅੰਗ 646} O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @nirmalbir_clicks #goldentemple 

ਪ੍ਰਭਜੋਤ ਸਿੰਘ (@13._.dhillon_) Instagram Profile Photo
13._.dhillon_

ਪ੍ਰਭਜੋਤ ਸਿੰਘ

Sri Harmandir Sahib, Sri Amritsar - www.sgpc.net

Mehar kro waheguru g sb te chardikla baksho g🙏🙏 🙏 🙏 tuhada hi shaara hai hn is mtlbi dunya vich 🙏🙏 #goldentemple

Kinkaku-ji

The Golden Temple in Kyoto

Shri Guru Granth Sahib Ji 🌹🙏 (@shri.guru.granth.sahib.ji) Instagram Profile Photo
shri.guru.granth.sahib.ji

Shri Guru Granth Sahib Ji 🌹🙏

PB-04 Faridkot

Gurudwara Nanakana sahib ji ਸਤਿਨਾਮ ਸ਼੍ਰੀ ਵਾਹਿਗੁਰੂ ਜੀ ।। 🙏 Satnam Shri Waheguru. Follow @shri.guru.granth.sahib.ji #goldentemple 🙏_______________________________________________

English Turkish